ਜਤਿੰਦਰ ਸ਼ਰਮਾ ਜਿਤੁ ਜਰਨਲ ਸਕੱਤਰ ਯੂਥ ਕਾਂਗਰਸ ਵਲੋਂ ਸਾਰੇ ਹੀ ਹਲਕਾ ਨਿਵਾਸਿਆਂ ਨੂੰ ਮਹਾਂ ਸ਼ਿਵਰਾਤੀ ਦੀਆਂ ਲੱਖ ਲੱਖ ਮੁਬਾਰਕਾਂ Get link Facebook X Pinterest Email Other Apps March 10, 2021 ਜਤਿੰਦਰ ਸ਼ਰਮਾ ਜਿਤੁ ਜਰਨਲ ਸਕੱਤਰ ਯੂਥ ਕਾਂਗਰਸ ਵਲੋਂ ਸਾਰੇ ਹੀ ਹਲਕਾ ਨਿਵਾਸਿਆਂ ਨੂੰ ਮਹਾਂ ਸ਼ਿਵਰਾਤੀ ਦੀਆਂ ਲੱਖ ਲੱਖ ਮੁਬਾਰਕਾਂਜਤਿੰਦਰ ਸ਼ਰਮਾ ਜਿਤੁ ਜਰਨਲ ਸਕੱਤਰ ਯੂਥ ਕਾਂਗਰਸ ਵਲੋਂ ਸਾਰੇ ਹੀ ਹਲਕਾ ਨਿਵਾਸਿਆਂ ਨੂੰ ਮਹਾਂ ਸ਼ਿਵਰਾਤੀ ਦੀਆਂ ਲੱਖ ਲੱਖ ਮੁਬਾਰਕਾਂ Get link Facebook X Pinterest Email Other Apps Comments
ਕੇਂਦਰ ਸਰਕਾਰ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਜਵਾਬ ਦੇਵੇ ਜਿਸ ਨੂੰ ਪਾਕਿਸਤਾਨ ਦੀਆਂ ਸੱਤ ਪੀੜੀਆਂ ਯਾਦ ਰੱਖਣ-ਗੁਰਦੀਪ ਵਰਤੀਆ April 24, 2025 ਕੇਂਦਰ ਸਰਕਾਰ ਪਾਕਿਸਤਾਨ ਨੂੰ ਅਜਿਹਾ ਢੁੱਕਵਾਂ ਜਵਾਬ ਦੇਵੇ ਜਿਸ ਨੂੰ ਪਾਕਿਸਤਾਨ ਦੀਆਂ ਸੱਤ ਪੀੜੀਆਂ ਯਾਦ ਰੱਖਣ-ਗੁਰਦੀਪ ਵਰਤੀਆ ਪਹਿਲਗਾਮ ਵਿੱਚ ਨਿਰਦੋਸ਼ ਸੈਲਾਨੀਆਂ ਤੇ ਅੱਤਵਾਦੀਆਂ ਦੁਆਰਾ ਕੀਤੇ ਗਏ ਵਹਿਸ਼ੀ ਹਮਲੇ ਦੀ ਰਾਸ਼ਟਰੀ ਹਿੰਦੂ ਸ਼ੇਰ ਸੈਨਾ ਨੇ ਕੀਤੀ ਸਖ਼ਤ ਨਿਖੇਦੀ ਰਾਜਪੁਰਾ( ਤਰੁਣ ਸ਼ਰਮਾ)ਜੰਮੂ-ਕਸ਼ਮੀਰ ਦੇ ਪਹਿਲਗਾਮ ਚ ਹੋਏ ਅੱਤਵਾਦੀ ਹਮਲੇ ਚ ਧਰਮ ਦੇ ਆਧਾਰ ਤੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਦੇਸ਼ ਭਰ ਚ ਗੁੱਸਾ ਹੈ।ਰਾਸ਼ਟਰੀ ਹਿੰਦੂ ਸ਼ੇਰ ਸੈਨਾ ਦੇ ਸੂਬਾ ਪ੍ਰਧਾਨ ਗੁਰਦੀਪ ਵਰਤੀਆ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲਗਾਮ ਚ ਨਿਹੱਥੇ ਲੋਕਾਂ ਤੇ ਗੋਲੀਆਂ ਚਲਾਉਣ ਵਾਲੇ ਅੱਤਵਾਦੀਆਂ ਨੂੰ ਉਨ੍ਹਾਂਦੇ ਘਰ ਪਾਕਿਸਤਾਨ ਚ ਦਾਖਲ ਹੋ ਕੇ ਮਾਰਿਆ ਜਾਵੇ।ਵਰਤੀਆ ਨੇ ਕਿਹਾ ਕਿ ਹਿੰਦੂ ਸਮਾਜ ਵਿੱਚ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਬਹੁਤ ਲੋੜ ਹੈ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਸ਼ਟਰੀ ਹਿੰਦੂ ਸ਼ੇਰ ਸੈਨਾ ਦੇ ਸੂਬਾ ਪ੍ਰਧਾਨ ਗੁਰਦੀਪ ਵਰਤੀਆ ਨੇ ਪਹਿਲਗਾਮ ਵਿਖੇ ਬੇਕਸੂਰ ਸੈਲਾਨੀਆਂ ਤੇ ਪਾਕਿਸਤਾਨ ਸਪਾਂਸਰਡ ਅੱਤਵਾਦੀਆਂ ਵੱਲੋਂ ਕੀਤੇ ਗਏ ਵਹਿਸ਼ੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ।ਉਨ੍ਹਾਂ ਨੇ ਮ੍ਰਿਤਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਇਸ ਘਿਨਾਉਣੀ ਹਰਕਤ ਦਾ ਮਕਸਦ ਮੌਜੂਦਾ ਸ... Read more
ਸ਼੍ਰੀ ਕ੍ਰਿਸ਼ਨ ਕੁਮਾਰ ਪੈਂਥੇ ਜੀ ਨੁੰ ਐੱਸ ਪੀ ਬੰਨਣ ਤੇ ਬਹੁਤ ਬਹੁਤ ਮੁਬਾਰਕਾਂ October 20, 2024 ਸ਼੍ਰੀ ਕ੍ਰਿਸ਼ਨ ਕੁਮਾਰ ਪੈਂਥੇ ਜੀ ਨੁੰ ਐੱਸ ਪੀ ਬੰਨਣ ਤੇ ਬਹੁਤ ਬਹੁਤ ਮੁਬਾਰਕਾਂ ਸ਼੍ਰੀ ਕ੍ਰਿਸ਼ਨ ਕੁਮਾਰ ਪੈਂਥੇ ਜੀ ਨੁੰ ਐੱਸ ਪੀ ਬੰਨਣ ਤੇ ਬਹੁਤ ਬਹੁਤ ਮੁਬਾਰਕਾਂ Read more
ਸੈਕਰਡ ਹਾਰਟ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ December 03, 2025 ਸੈਕਰਡ ਹਾਰਟ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ ਸੈਕਰਡ ਹਾਰਟ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ ਰਾਜਪੁਰਾ/ਤਰੁਣ ਸ਼ਰਮਾ ਸੈਕਰਡ ਹਾਰਟ ਸਕੂਲ ਵਿੱਚ ਸਾਲਾਨਾ ਸਮਾਰੋਹ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਅਤਿਥੀਆਂ ਵੱਲੋਂ ਦੀਪ ਪ੍ਰਜਵਲਨ ਕਰਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸੰਸਕ੍ਰਿਤਿਕ ਪ੍ਰੋਗਰਾਮਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਨਾਲ ਸਭ ਦਾ ਦਿਲ ਜੀਤ ਲਿਆ। ਪ੍ਰੋਗਰਾਮ ਵਿੱਚ ਛੋਟੇ ਬੱਚਿਆਂ ਵੱਲੋਂ ਪੇਸ਼ ਕੀਤੇ ਗਰੁੱਪ ਨਾਚ, ਦੇਸ਼ਭਗਤੀ ਗੀਤ, ਨਾਟਕ ਅਤੇ ਮਾਡਰਨ ਡਾਂਸ ਪਰਫਾਰਮੈਂਸ ਨੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕੀਤਾ। ਮੰਚ ਸਾਂਭਣਾ ਵਿਦਿਆਰਥੀਆਂ ਨੇ ਬਹੁਤ ਆਤਮਵਿਸ਼ਵਾਸ ਨਾਲ ਕੀਤਾ, ਜਿਸ ਦੀ ਹਰ ਕਿਸੇ ਨੇ ਸਰਾਹਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਫਾਦਰ ਟੋਨੀ ਜੀ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦਾ ਆਤਮਵਿਸ਼ਵਾਸ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ। Read more
Comments
Post a Comment